Kirtan & Katha - Mysimran.info Podcast

Manjh Kuchajee Amavan Dosray

Informações:

Sinopse

ਰਾਗੁ ਸੂਹੀ ਮਹਲਾ 1 ਕੁਚਜੀ Raag Soohee, First Mehl, Kuchajee ~ The Ungraceful Bride: ੴ ਸਤਿਗੁਰ ਪ੍ਰਸਾਦਿ ॥ One Universal Creator God. By The Grace Of The True Guru: ਮੰਞੁ ਕੁਚਜੀ ਅੰਮਾਵਣਿ ਡੋਸੜੇ ਹਉ ਕਿਉ ਸਹੁ ਰਾਵਣਿ ਜਾਉ ਜੀਉ ॥ I am ungraceful and ill-mannered, full of endless faults. How can I go to enjoy my Husband Lord? ਇਕ ਦੂ ਇਕਿ ਚੜੰਦੀਆ ਕਉਣੁ ਜਾਣੈ ਮੇਰਾ ਨਾਉ ਜੀਉ ॥ Each of His soul-brides is better than the rest - who even knows my name? ਜਿਨੑੀ ਸਖੀ ਸਹੁ ਰਾਵਿਆ ਸੇ ਅੰਬੀ ਛਾਵੜੀਏਹਿ ਜੀਉ ॥ Those brides who enjoy their Husband Lord are very blessed, resting in the shade of the mango tree. ਸੇ ਗੁਣ ਮੰਞੁ ਨ ਆਵਨੀ ਹਉ ਕੈ ਜੀ ਦੋਸ ਧਰੇਉ ਜੀਉ ॥ I do not have their virtue - who can I blame for this? ਕਿਆ ਗੁਣ ਤੇਰੇ ਵਿਥਰਾ ਹਉ ਕਿਆ ਕਿਆ ਘਿਨਾ ਤੇਰਾ ਨਾਉ ਜੀਉ ॥ Which of Your Virtues, O Lord, should I speak of? Which of Your Names should I chant? ਇਕਤੁ ਟੋਲਿ ਨ ਅੰਬੜਾ ਹਉ ਸਦ ਕੁਰਬਾਣੈ ਤੇਰੈ ਜਾਉ ਜੀਉ ॥ I cannot even reach one of Your Virtues. I am forever a sacrifice to You. ਸੁਇਨਾ ਰੁਪਾ ਰੰਗੁਲਾ ਮੋਤੀ ਤੈ ਮਾਣਿਕੁ ਜੀਉ ॥ Gold, silver, pearls and rubies are pleasing. ਸੇ ਵਸਤੂ